Sara Gurpal Video: ਸਾਰਾ ਗੁਰਪਾਲ ਦਾ ਪੀਲੇ ਰੰਗ ਦੀ ਡਰੈੱਸ ਵਿੱਚ ਬੋਲਡ ਅੰਦਾਜ਼ ਆਇਆ ਸਾਹਮਣੇ, ਵੇਖੋ ਵੀਡੀਓ

रिया बावा Thu, 28 Sep 2023-6:41 pm,

Sara Gurpal Video: ਪੰਜਾਬੀ ਅਦਾਕਾਰਾ, ਮਾਡਲ ਤੇ ਗਾਇਕਾ ਸਾਰਾ ਗੁਰਪਾਲ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਦਰਅਸਲ ਹਾਲ ਹੀ 'ਚ ਸਾਰਾ ਗੁਰਪਾਲ ਵੱਲੋਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸਾਂਝੀ ਕੀਤੀ ਗਈ ਹੈ। ਇਸ ਵੀਡੀਓ ਵਿੱਚ ਸਾਰਾ ਗੁਰਪਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਉਸਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਉਤੇ ਲੋਕ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।

More videos

By continuing to use the site, you agree to the use of cookies. You can find out more by Tapping this link