Simi Chahal Video: ਨਵੀਂ ਫ਼ਿਲਮ ਦੇ ਸੈੱਟ ਤੋਂ ਸਿੰਮੀ ਚਾਹਲ ਦੀ ਇੱਕ ਵੀਡੀਓ ਆਈ ਸਾਹਮਣੇ, ਦੇਖੇ ਵੱਖਰਾ ਲੁੱਕ
Simi Chahal Video: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਹੈ। ਅਦਾਕਾਰਾ ਸਿੰਮੀ ਚਾਹਲ (Simi Chahal) ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਐਕਟਿਵ ਰਹਿੰਦੀ ਹੈ। ਸਿੰਮੀ ਚਾਹਲ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਜੀ ਵੇ ਸੋਹਣਿਆ ਜੀ' ਦੇ ਚੱਲਦੇ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਵਿੱਚ ਨਵੀਂ ਫ਼ਿਲਮ ਦੇ ਸੈੱਟ ਤੋਂ ਸਿੰਮੀ ਚਾਹਲ ਦਾ ਵੱਖਰਾ ਲੁੱਕ ਸਾਹਮਣੇ ਆਇਆ ਹੈ, ਦੇਖੇ ਵੀਡੀਓ...