Babbu Mann: ਪੰਜਾਬੀ ਗਾਇਕ ਬੱਬੂ ਮਾਨ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰ ਜਾਣਿਆ ਸਿਹਤ ਦਾ ਹਾਲ
Babbu Mann: ਪੰਜਾਬੀ ਗਾਇਕ ਬੱਬੂ ਮਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਦੌਰਾਨ ਬੱਬੂ ਮਾਨ ਨੇ ਜੇਕਰ ਤੁਸੀਂ ਨਵੇਂ ਸਾਲ ਦਾ ਜਸ਼ਨ ਮਨਾ ਲਿਆ ਹੈ। ਤੁਸੀਂ ਆਪਣੇ ਪਰਿਵਾਰ, ਬੱਚਿਆਂ ਅਤੇ ਸਾਥੀਆਂ ਦਾ ਨਾਲ ਇੱਥੇ ਪਹੁੰਚੇ।