Guru Randhawa: ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਕੈਨੇਡਾ ਵਿੱਚ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਹਿਮਾਇਤ ਕੀਤੀ

ਮਨਪ੍ਰੀਤ ਸਿੰਘ Thu, 03 Oct 2024-10:26 am,

Guru Randhawa: ਪੰਜਾਬੀ ਗਾਇਕ ਅਤੇ ਐਕਟਰ ਗੁਰੂ ਰੰਧਾਵਾ ਨੇ ਕੈਨੇਡਾ ਵਿੱਚ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਿਮਾਇਤ ਕੀਤੀ ਹੈ। ਗੁਰੂ ਉਨ੍ਹਾਂ ਵਿਦਿਆਰਥੀਆਂ ਦੇ ਧਰਨਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸਮਰਥਨ ਕਰਦਾ ਹਾਂ ਜੋ ਆਪਣੇ ਅਧਿਕਾਰਾਂ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ। ਆਉ ਸਾਰੇ ਇੱਕਠੇ ਹੋ ਕੇ ਆਪੇ ਹੱਕ ਲਈ ਲੜਾਈ ਲੜੀਏ। ਮੈਂ ਤੁਹਾਡੇ ਨਾਲ ਹਾਂ ਅਤੇ ਮੈਂ ਸਾਡੇ ਸਾਰੇ ਭਾਈਚਾਰੇ ਨੂੰ ਵਿਦਿਆਰਥੀਆਂ ਦਾ ਸਮਰਥਨ ਕਰਨ ਲਈ ਬੇਨਤੀ ਕਰਦਾ ਹਾਂ।

More videos

By continuing to use the site, you agree to the use of cookies. You can find out more by Tapping this link