Jagjit Singh Dallewal: ਖਨੌਰੀ ਬਾਰਡਰ ਉੱਪਰ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪੰਜਾਬੀ ਗਾਇਕ ਜੱਸ ਬਾਜਵਾ ਪਹੁੰਚੇ
Jagjit Singh Dallewal: ਪੰਜਾਬੀ ਗਾਇਕ ਜੱਸ ਬਾਜਵਾ ਪਹੁੰਚੇ ਵੱਲੋਂ ਅੱਜ ਖਨੌਰੀ ਬਾਰਡਰ 'ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜੱਸ ਬਾਜਵਾ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਖਨੌਰੀ ਬਾਰਡਰ ਪਹੁੰਚਕੇ ਆਪਣੇ ਕਿਸਾਨ ਆਗੂਆਂ ਦਾ ਸਾਥ ਦਿਓ।