Punjab news: ਲਖਵਿੰਦਰ ਸਿੰਘ ਵਡਾਲੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੀਤੀ ਅਪੀਲ
Punjabi singer Lakhwinder Wadali appeals to make drugs free Punjab: ਪੰਜਾਬੀ ਗਾਇਕ ਲਖਵਿੰਦਰ ਸਿੰਘ ਵਡਾਲੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਕਰਨ। ਇਸਦੇ ਨਾਲ ਹੀ ਲਖਵਿੰਦਰ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਕੀਤੇ ਜਾ ਰਹੇ ਨਸ਼ਾ ਵਿਰੋਧੀ ਉਪਰਾਲਿਆਂ ਲਈ ਧੰਨਵਾਦ ਕੀਤਾ।