Mankirt Aulakh: ਮਨਕੀਰਤ ਔਲਖ ਨੇ ਘਰ ਵਿੱਚ ਜੁੜਵਾਂ ਧੀਆਂ ਦਾ ਕੀਤਾ ਸਵਾਗਤ, ਪਹਿਲੀ ਵੀਡੀਓ ਆਈ ਸਾਹਮਣੇ
Mankirt Aulak welcomes Twin daughters: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇੱਰ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ। ਹਾਲ ਹੀ ਵਿੱਚ ਮਨਕੀਰਤ ਔਲਖ ਆਪਣੀਆਂ ਜੁੜਵਾਂ ਧੀਆਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲਣ ਮਗਰੋਂ ਘਰ ਲੈ ਕੇ ਆਏ ਹਨ। ਉਹ ਜੁੜਵਾ ਬੱਚਿਆਂ ਦੇ ਪਿਤਾ ਬਣੇ ਹਨ। ਵੇਖੋ ਪਹਿਲੀ ਵੀਡੀਓ ਆਈ ਸਾਹਮਣੇ