ਵਿਵਾਦਾਂ ਵਿੱਚ ਫਸੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ

Prem Dhillon controversy: ਕਾਊਂਸਲ ਆਫ ਲੋਅਰ ਦੇ ਚੇਅਰਮੈਨ ਨੇ ਗਾਇਕ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 24 ਘੰਟਿਆਂ ਦੇ ਅੰਦਰ ਉਸ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।

Recommended Videos