ਲਾਈਵ ਹੋ ਕੇ ਪੰਜਾਬੀ ਸਿੰਗਰ ਸ਼ੈਰੀ ਮਾਨ ਨੇ ਗਾਇਕ ਪਰਮੀਸ਼ ਵਰਮਾ ਨੂੰ ਮੁੜ ਕੱਢੀਆਂ ਗਾਲ੍ਹਾਂ
Sep 26, 2022, 13:13 PM IST
ਪੰਜਾਬੀ ਸਿੰਗਰ ਅਕਸਰ ਹੀ ਆਪਸੀ ਲੜਾਈ ਕਾਰਨ ਵਿਵਾਦਾਂ ਵਿੱਚ ਰਹਿੰਦੇ ਹਨ ਹਾਲ ਹੀ ਵਿੱਚ ਪੰਜਾਬੀ ਸਿੰਗਰ ਸ਼ੈਰੀ ਮਾਨ ਦੀ ਇੱਕ ਹੋਰ ਵੀਡੀਉ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ ਜਿਸ ਵਿੱਚ ਸ਼ੈਰੀ ਮਾਨ ਨੇ ਸ਼ਰਾਬ ਪੀਤੀ ਹੋਈ ਹੈ ਤੇ ਪੰਜਾਬੀ ਸਿੰਗਰ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢ ਰਿਹਾ ਹੈ ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਵੀ ਆਪਣੀ ਇੰਸਟਾਗਰਾਮ ਆਈ ਡੀ ਤੋਂ ਸ਼ੈਰੀ ਮਾਨ ਨੂੰ ਜਵਾਬ ਦਿੱਤਾ ਹੈ