Canada News: ਘਰ ਦੇ ਆਰਥਿਕ ਹਾਲਾਤ ਨੂੰ ਠੀਕ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

Tue, 08 Aug 2023-2:00 pm,

Punjabi Youth Death In Canada News: ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ ਜਾਂਦੇ ਹਨ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣ। ਇਸ ਦੌਰਾਨ ਉਹ ਆਪਣੇ ਸੁਨਿਹਰੇ ਭਵਿੱਖ ਲਈ ਵਿਦੇਸ਼ ਤਾਂ ਚੱਲੇ ਜਾਂਦੇ ਹਨ ਪਰ ਉਥੇ ਉਨ੍ਹਾਂ ਨਾਲ ਕੀ ਹੋ ਜਾਵੇ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ। ਅਜਿਹਾ ਹੀ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਮਲੌਟ ਦੇ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਸਦੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਪਈ ਹੈ।

More videos

By continuing to use the site, you agree to the use of cookies. You can find out more by Tapping this link