Qaumi Insaaf Morcha: ਕੌਮੀ ਇਨਸਾਫ ਮੋਰਚੇ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ

ਮਨਪ੍ਰੀਤ ਸਿੰਘ Thu, 18 Apr 2024-8:52 am,

Qaumi Insaaf Morcha: ਕੌਮੀ ਇਨਸਾਫ ਮੋਰਚੇ ਦੇ ਆਗੂ ਪਾਲ ਸਿੰਘ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਜੇਕਰ ਮੋਰਚੇ 'ਤੇ ਹਮਲਾ ਹੋਇਆ ਤਾਂ ਉਸ ਸਭ ਦੇ ਲਈ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ।

More videos

By continuing to use the site, you agree to the use of cookies. You can find out more by Tapping this link