Gurdaspur News: ਕਿਸਾਨਾਂ ਵੱਲੋਂ ਗੁਰਦਾਸਪੁਰ ਤੋਂ ਬੀਜੇਪੀ ਉਮੀਦਵਾਰ ਦਿਨੇਸ਼ ਬੱਬੂ ਨੂੰ ਕੀਤੇ ਗਏ ਸਵਾਲ
Gurdaspur News: ਗੁਰਦਾਸਪੁਰ ਦੇ ਪਿੰਡ ਹਸਨਪੁਰ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਉਮੀਦਵਾਰ ਦਿਨੇਸ਼ ਬੱਬੂੂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਗੁਰਦਾਸਪੁਰ ਤੋਂ ਉਮੀਦਵਾਰ ਤੋਂ ਸਵਾਲ ਕੀਤੇ ਗਏ।