Raghav Chadha News: ਰਾਘਵ ਚੱਢਾ ਨੇ ਸ਼੍ਰੀ ਨਨਕਾਣਾ ਸਾਹਿਬ ਤੱਕ ਸੁਰੱਖਿਅਤ ਕੋਰੀਡੋਰ ਬਣਾਉਣ ਦੀ ਮੰਗ ਕੀਤੀ

ਮਨਪ੍ਰੀਤ ਸਿੰਘ Wed, 07 Aug 2024-2:26 pm,

Raghav Chadha News: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਲਈ ਸੁਰੱਖਿਅਤ ਕੋਰੀਡੋਰ ਸਬੰਧੀ ਮੁੱਦਾ ਚੁੱਕਿਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਸੁਰੱਖਿਅਤ ਕੋਰੀਡੋਰ ਸਥਾਪਤ ਕਰਨ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਚਾਹੀਦੀ ਹੈ।

More videos

By continuing to use the site, you agree to the use of cookies. You can find out more by Tapping this link