Rajya Sabha: ਰਾਘਵ ਚੱਢਾ ਨੇ ਰਾਜ ਸਭਾ ਵਿੱਚ ਚੋਣ ਲੜਨ ਦੀ ਉਮਰ 25 ਤੋਂ ਘਟਾ ਕੇ 21 ਸਾਲ ਕਰਨ ਦਾ ਮੁੱਦਾ ਚੁੱਕਿਆ
Rajya Sabha: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਸੰਸਦ ਵਿੱਚ ਰਾਜਨੀਤੀ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਰਾਜ ਸਭਾ ਵਿੱਚ ਮੰਗ ਕੀਤੀ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜਨ ਦੀ ਉਮਰ ਹੱਦ 25 ਤੋਂ ਘਟਾ ਕੇ 21 ਸਾਲ ਕੀਤੀ ਜਾਵੇ।