Arvind Kejriwal Arrest: ਰਾਘਵ ਚੱਢਾ ਬੋਲੇ- ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ, ਬਲਕਿ ਇੱਕ ਸੋਚ ਹੈ
Arvind Kejriwal Arrest: ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਰਾਜਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਇੱਕ ਸੋਚ ਹੈ, ਜਿਸ ਨੂੰ ਕੋਈ ਵੀ ਗ੍ਰਿਫ਼ਤਾਰ ਨਹੀਂ ਕਰ ਸਕਦਾ।