Rahul Gandhi in Amritsar: ਰਾਹੁਲ ਗਾਂਧੀ ਦੀ ਸ੍ਰੀ ਦਰਬਾਰ ਸਾਹਿਬ ਫੇਰੀ `ਤੇ SGPC ਦੇ ਜਨਰਲ ਸਕੱਤਰ ਦਾ ਬਿਆਨ, ਜਾਣੋ ਕਿ ਕਿਹਾ
Rahul Gandhi in Golden Temple Today News: ਕਾਂਗਰਸ ਨੇਤਾ ਰਾਹੁਲ ਗਾਂਧੀ ਬੀਤੇ ਦਿਨ ਤੋਂ ਸ੍ਰੀ ਦਰਬਾਰ ਸਾਹਿਬ 'ਚ ਸੇਵਾ ਨਿਭਾਅ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ ਦੀ ਸ੍ਰੀ ਦਰਬਾਰ ਸਾਹਿਬ ਫੇਰੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦਾ ਬਿਆਨ ਸਾਹਮਣੇ ਆਇਆ ਹੈ। ਸੁਣੋ ਉਨ੍ਹਾਂ ਨੇ ਕਿ ਕਿਹਾ।