ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ `ਚ ਕੁਤਾਹੀ
Tue, 17 Jan 2023-1:39 pm,
ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕੀ ਜਿਸਦੇ ਇੱਕ ਸ਼ੱਕੀ ਸ਼ਖਸ ਸੁਰੱਖਿਆ ਘੇਰਾ ਤੋੜਦਿਆਂ ਰਾਹੁਲ ਗਾਂਧੀ ਦੇ ਨੇੜੇ ਆਇਆ ਤੇ ਜ਼ਬਰਨ ਗੱਲੇ ਵੀ ਲਗਿਆ। ਮਾਮਲੇ ਦੀ ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..