Rahul Gandhi Speech: ਮਣੀਪੁਰ ਹਿੰਸਾ ਨੂੰ ਲੈ ਕੇ PM ਮੋਦੀ `ਤੇ ਵਰ੍ਹੇ ਰਾਹੁਲ ਗਾਂਧੀ, ਕਿਹਾ `ਤੁਸੀਂ ਭਾਰਤ ਮਾਤਾ ਦਾ ਕਤਲ ਕੀਤਾ`
Aug 09, 2023, 15:26 PM IST
Rahul Gandhi Speech in Parliament Lok Sabha on Manipur violence: ਮਣੀਪੁਰ ਹਿੰਸਾ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਵਿੱਚ ਚੱਲ ਰਹੇ ਬੇਭਰੋਸਗੀ ਮਤੇ ਦੌਰਾਨ ਕਾਂਗਰਸ ਐਮਪੀ ਰਾਹੁਲ ਗਾਂਧੀ ਭਾਜਪਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਖੂਬ ਤੰਜ ਕੱਸਦੇ ਹੋਏ ਦਿਖਾਈ ਦਿੱਤੇ। ਇਸ ਦੌਰਾਨ ਉਨ੍ਹਾਂ 'ਤੇ ਨਿਸ਼ਾਨਾ ਸਾਧਦਿਆਂ, ਉਨ੍ਹਾਂ ਕਿਹਾ ਕਿ "ਤੁਸੀਂ ਭਾਰਤ ਮਾਤਾ ਦਾ ਕਤਲ ਕੀਤਾ।" ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਵੱਲੋਂ ਮਣੀਪੁਰ ਵਿੱਚ ਭਾਰਤ ਦਾ ਕਤਲੇਆਮ ਕੀਤਾ ਗਿਆ।