Karwa Chauth: ਕਰਵਾਚੌਥ ਮੌਕੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਲਗਵਾਈ ਮਹਿੰਦੀ, ਦੇਖੋ ਵੀਡੀਓ

ਮਨਪ੍ਰੀਤ ਸਿੰਘ Sun, 20 Oct 2024-8:52 am,

Karwa Chauth: ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਲਈ ਕਰਵਾ ਚੌਥ ਦਾ ਵਰਤ ਰੱਖਦੀਆਂ ਹਨ। ਇਸ ਮੌਕੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਮਹਿੰਦੀ ਲਗਾਈ। ਜਿਸ ਦੀਆਂ ਤਸਵੀਰਾਂ ਵੀ ਸਹਾਮਣੇ ਆਈਆਂ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਪਰਿਵਾਰ ਵਿੱਚ ਸੁੱਖ ਸ਼ਾਂਤੀ ਖੁਸ਼ੀ ਹੋਵੇ ਤਾਂ ਹਰ ਦਿਨ ਹੀ ਕਰਵਾਚੌਥ ਹੁੰਦਾ ਹੈ।

More videos

By continuing to use the site, you agree to the use of cookies. You can find out more by Tapping this link