Jalandhar News: ਸੁਰਿੰਦਰ ਕੌਰ ਦੇ ਹੱਕ ਵਿੱਚ ਰਾਜਾ ਵੜਿੰਗ ਨੇ ਕੀਤਾ ਚੋਣ ਪ੍ਰਚਾਰ
Jalandhar News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਿੜ ਕਾਫੀ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਤਾਕਤ ਇਥੇ ਝੋਕ ਦਿੱਤੀ ਹੈ। ਕਾਂਗਰਸ ਵੱਲੋਂ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਪ੍ਰਚਾਰ ਜ਼ੋਰਾਂ ਉਤੇ ਚੱਲ ਰਿਹਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਰਿੰਦਰ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।