22 ਮਾਰਚ ਨੂੰ ਵਿਧਾਨਸਭਾ ਦਾ ਘਿਰਾਓ ਕਰੇਗੀ ਕਾਂਗਰਸ-Raja Warring

Mon, 13 Mar 2023-3:39 pm,

ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। 22 ਮਾਰਚ ਨੂੰ ਹੋਣ ਵਾਲੇ ਵਿਧਾਨਸਭਾ ਇਜਲਾਸ 'ਤੇ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ 22 ਮਾਰਚ ਨੂੰ ਵਿਧਾਨਸਭਾ ਦਾ ਘਿਰਾਓ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਦੇ ਹੱਕ 'ਚ ਵਿਧਾਨਸਭਾ ਦਾ ਘਿਰਾਓ ਕਰਾਂਗੇ, ਹੋਰ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

More videos

By continuing to use the site, you agree to the use of cookies. You can find out more by Tapping this link