Raja Warring News: ਸ਼੍ਰੋਮਣੀ ਅਕਾਲੀ ਦਲ ਦੇ ਨਾਲ ਕਦੇ ਵੀ ਗਠਜੋੜ ਨਹੀਂ ਕਰ ਸਕਦੇ, ਰਾਜਾ ਵੜਿੰਗ ਦਾ ਬਿਆਨ
Raja Warring on possibilities of SAD inclusion in INDIA alliance: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ ਅਤੇ ਇਹ ਦੱਸਿਆ ਗਿਆ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਕਦੇ ਵੀ ਗਠਜੋੜ ਨਹੀਂ ਕਰ ਸਕਦੇ। ਦੱਸ ਦਈਏ ਕਿ ਅਜਿਹੀਆਂ ਖ਼ਬਰਾਂ ਵਾਇਰਲ ਹੋ ਰਹੀਆਂ ਸਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਸੀ ਕਿ ਅਕਾਲੀ ਦਲ ਨੂੰ INDIA ਨਾਲ ਜੋੜਾ ਜਾ ਸਕਦਾ ਹੈ। ਇਸ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਭਾਜਪਾ ਅੱਗੇ ਆਪਣਾ ਮੁੱਲ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। (Lok Sabha Election 2024)