Rajasthan Accident latest Video: ਰਾਜਸਥਾਨ `ਚ ਵਾਪਰਿਆ ਵੱਡਾ ਹਾਦਸਾ, 11 ਲੋਕਾਂ ਦੀ ਮੌਤ, 20 ਗੰਭੀਰ ਜ਼ਖਮੀ
Rajasthan Accident latest Video: ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਟਰੱਕ ਦੀ ਬੱਸ ਨਲ ਟੱਕਰ ਹੋਣ ਕਰਕੇ ਬੱਸ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ। 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਯਾਤਰੀਆਂ ਨਾਲ ਭਰੀ ਬੱਸ ਗੁਜਰਾਤ ਤੋਂ ਮਥੁਰਾ ਵੱਲ ਜਾ ਰਹੀ ਸੀ।