Rajkumar Chabbewal: ਰਾਜਕੁਮਾਰ ਚੱਬੇਵਾਲ ਨੇ ਚੋਣ ਪ੍ਰਚਾਰ ਦੌਰਾਨ ਕਹੀ ਵੱਡੀ ਗੱਲ
Rajkumar Chabbewal: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਜ਼ੋਰਾਂ ਉਤੇ ਚੋਣ ਪ੍ਰਚਾਰ ਕਰ ਰਹੇ ਹਨ। ਉਥੇ ਹੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਦੇ ਉਮੀਦਵਾਰ ਰਾਜਕੁਮਾਰ ਚੱਬੇਵਾਲ ਵੀ ਚੋਣ ਪ੍ਰਚਾਰ ਵਿੱਚ ਡਟੇ ਹੋਏ ਹਨ।