Rajpura News: ਝੋਨੇ ਵੇਚਣ ਮੰਡੀ ਰਾਜਪੁਰਾ ਪਹੁੰਚੇ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ

ਮਨਪ੍ਰੀਤ ਸਿੰਘ Sat, 05 Oct 2024-3:13 pm,

Rajpura News: ਏਸ਼ੀਆ ਦੀ ਸਭ ਤੋਂ ਵੱਡੀ ਦੂਜੀ ਮੰਡੀ ਰਾਜਪੁਰਾ ਵਿਖੇ ਅੱਜ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਰਾਜਪੁਰਾ ਦੀ ਅਨਾਜ ਮੰਡੀ ਦੇ ਵਿੱਚ ਫਸਲ ਲੈ ਕੇ ਪਹੁੰਚੇ ਹਨ ਅਤੇ ਪਰੇਸ਼ਾਨ ਹੋ ਰਹੇ ਹਨ।

More videos

By continuing to use the site, you agree to the use of cookies. You can find out more by Tapping this link