Harbhajan Singh Video: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਮ ਮੰਦਿਰ ਲਈ ਪੀਐਮ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
ਭਗਵਾਨ ਰਾਮ ਲੱਲਾ ਦਾ 22 ਜਨਵਰੀ ਨੂੰ ਅਯੁੱਧਿਆ ਦੇ ਵਿਸ਼ਾਲ ਰਾਮ ਮੰਦਿਰ 'ਚ ਪ੍ਰਾਣ ਪ੍ਰਤਿਸ਼ਠਾਨ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਪੂਰੇ ਭਾਰਤ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਇਸ ਦਰਮਿਆਨ ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਭਾਰਤੀ ਟੀਮ ਦੇ ਸਾਬਕਾ ਖਿਡਾਰੀ ਨੇ ਰਾਮ ਮੰਦਿਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।