ਰਾਜਸਭਾ ਮੈਂਬਰ Raghav Chadha ਦੀ ਕੇਂਦਰੀ ਮੰਤਰੀ ਨੂੰ ਅਪੀਲ, ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਅਪੀਲ
Mar 08, 2023, 18:13 PM IST
ਰਾਜਸਭਾ ਮੈਂਬਰ Raghav Chadha ਦੀ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ। ਓਹਨਾਂ ਟਵੀਟ ਕਰ ਕਿਹਾ ਕਿ ਹੋਲਾ ਮੁਹੱਲੇ ਦੇ ਸ਼ੁਭ ਮੌਕੇ 'ਤੇ, ਮੈਂ ਪਵਿੱਤਰ ਸ਼ਹਿਰ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਲਈ ਆਪਣੀ ਬੇਨਤੀ ਨੂੰ ਦੁਹਰਾਉਂਦਾ ਹਾਂ, ਜੋ ਕਿ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਤਿਉਹਾਰ ਦੀ ਮੇਜ਼ਬਾਨੀ ਵੀ ਕਰਦਾ ਹੈ। ਮੈਂ ਉਮੀਦ ਕਰਦਾ ਹਾਂ ਕਿ ਮਾਣਯੋਗ ਕੇਂਦਰੀ ਮੰਤਰੀ ਮੇਰੀ ਬੇਨਤੀ 'ਤੇ ਚੰਗੀ ਤਰ੍ਹਾਂ ਵਿਚਾਰ ਕਰਨਗੇ। ਵੀਡੀਓ ਚ ਲਵੋ ਪੂਰੀ ਜਾਣਕਾਰੀ..