ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਵਿਦੇਸ਼ `ਚ ਹੋਵੇਗਾ ਸਨਮਾਨ, UK ਸੰਸਦ `ਚ ਇੰਡੀਆ ਯੂਕੇ ਆਉਤਸਟੈਂਡਿੰਗ ਆਨਰ ਅਵਾਰਡ ਨਾਲ ਹੋਣਗੇ ਸਨਮਾਨਿਤ
Jan 24, 2023, 13:26 PM IST
ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿੱਚ 'ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਅਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਦੇ ਖੇਤਰ ਵਿੱਚ ਕੀਤੇ ਕੰਮਾਂ ਲਈ ਸਨਮਾਨ ਲਈ ਚੁਣਿਆ ਗਿਆ ਹੈ। ਇਹ ਪੁਰਸਕਾਰ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਦਿੱਤਾ ਜਾ ਰਿਹਾ ਹੈ।