Ram Navami Ayodhya: ਰਾਮ ਨੌਮੀ ਮੌਕੇ ਅਯੁੱਧਿਆ ਵਿੱਚ ਸ਼ਰਧਾਲੂਆਂ ਦਾ ਲੱਗਿਆ ਤਾਂਤਾ
ਮਨਪ੍ਰੀਤ ਸਿੰਘ Wed, 17 Apr 2024-1:26 pm,
Ram Navami Ayodhya: ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਅਯੁੱਧਿਆ ਵਿੱਚ ਪਹਿਲੀ ਵਾਰ ਰਾਮ ਨੌਮੀ ਮਨਾਈ ਜਾ ਰਹੀ ਹੈ। ਅਯੁੱਧਿਆ ਸ਼ਹਿਰ ਵਿੱਚ ਰਾਮ ਨੌਮੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਸ਼ਰਧਾਲੂ ਪਹੁੰਚ ਰਹੇ ਹਨ। ਅਜਿਹੇ ਵਿੱਚ ਦਰਸ਼ਨਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੂਰੇ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ।