Ram Rahim News: ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਬਾਗਪਤ ਦੇ ਡੇਰਾ ਸੱਚਾ ਸੌਦਾ ਆਸ਼ਰਮ ਪਹੁੰਚਿਆ
Ram Rahim News: ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ 20 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਗਪਤ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਪਹੁੰਚ ਗਿਆ ਹੈ ਅਤੇ ਉਹ 20 ਦਿਨਾਂ ਤੱਕ ਉੱਥੇ ਹੀ ਰਹੇਗਾ।