Ranjit Singh Dhadrianwale: ਮਾਮਲਾ ਦਰਜ ਹੋਣ ਪਿਛੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾਂ ਬਿਆਨ ਆਇਆ ਸਾਹਮਣੇ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਈ ਢੱਡਰੀਆਂਵਾਲੇ ਦੀ ਵੀਡੀਓ ਸਾਹਮਣੇ ਆਈ ਹੈ।