Rapid Fire With ਕੈਬਨਿਟ ਮੰਤਰੀ ਅਮਨ ਅਰੋੜਾ, ਰਾਜਨੀਤੀ ਤੋਂ ਜ਼ਰਾ ਹਟ ਕੇ
Rapid Fire With Aman Arora: ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਪੰਜਾਬ AAP ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਵੀਡੀਓ ਵਿੱਚ ਜਾਣੋ ਅਮਨ ਅਰੋੜਾ ਦੀ ਨਿੱਜੀ ਜ਼ਿੰਦਗੀ ਬਾਰੇ ਕੁੱਝ ਗੱਲਾਂ।