Ratan Tata: NCPA `ਚ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਰਤਨ ਟਾਟਾ ਦੀ ਮ੍ਰਿਤਕ ਦੇਹ
Ratan Tata: ਬੁੱਧਵਾਰ ਨੂੰ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਸੀ। ਰਤਨ ਟਾਟਾ ਦੇ ਅੰਤਿਮ ਦਰਸ਼ਨ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਮੁੰਬਈ ਦੇ NCPA ਗਰਾਊਂਡ 'ਚ ਰੱਖੀ ਗਈ ਹੈ। ਲੋਕ ਇੱਥੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।