ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਤੋਂ ਬਾਅਦ ਰਵੀ ਸਿੰਘ ਖਾਲਸਾ ਨੇ ਸਮੁੱਚੀ ਕੌਮ ਨੂੰ ਕੀਤੀ ਇਹ ਅਪੀਲ

Mon, 09 Jan 2023-7:26 pm,

Ravi Singh Khalsa met Sidhu Moosewala's father Balkaur Singh news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੂੰ ਮਿਲੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਵੀ ਸਿੰਘ ਖਾਲਸਾ ਨੇ ਸਮੁੱਚੀ ਕੌਮ ਨੂੰ ਮਰਹੂਮ ਗਾਇਕ ਨੂੰ ਇਨਸਾਫ਼ ਦਿਵਾਉਣ ਦੇ ਲਈ ਇੱਕਜੁਟ ਹੋਣ ਦੀ ਅਪੀਲ ਕੀਤੀ।

More videos

By continuing to use the site, you agree to the use of cookies. You can find out more by Tapping this link