Bittu on Rahul: ਰਾਹੁਲ ਗਾਂਧੀ ਵੱਲੋਂ ਸਿੱਖਾਂ ਦੀ ਆਜ਼ਾਦੀ `ਤੇ ਦਿੱਤੇ ਬਿਆਨ `ਤੇ ਬਿੱਟੂ ਦਾ ਪਲਟਵਾਰ
Bittu on Rahul: ਕੇਂਦਰੀ ਰਾਜ ਮੰੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਬਾਰੇ ਕਿਹਾ ਕਿ ਕਾਂਗਰਸ ਪਾਰਟੀ ਨੇ ਵਿਰੋਧ ਕਰਨਾ ਹੈ ਤਾਂ ਰਾਹੁਲ ਗਾਂਧੀ ਦਾ ਕਰਨਾ ਚਾਹੀਦਾ ਹੈ। ਕਾਂਗਰਸੀ ਵਰਕਰਾਂ ਨੇ ਇੱਥੋਂ ਦੇ ਅੱਜ ਸੀਬੀਆਈ ਗੇਟ ਇਲਾਕੇ ਵਿੱਚ ਬਿੱਟੂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਉਨ੍ਹਾਂ ਨੂੰ ਬੱਸਾਂ ਵਿੱਚ ਬਿਠਾ ਕੇ ਲੈ ਗਈ।