Published: Jan 21, 2025, 01:00 PM IST|Updated: Jan 21, 2025, 01:00 PM IST
Ravneet Bittu: ਆਮ ਆਦਮੀ ਪਾਰਟੀ ਦੇ ਸੀਨੀਅਰ ਰਿਤੂਰਾਜ ਝਾਅ ਉਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਦੀ ਤੁਲਨਾ ਰੋਹੰਗੀਆਂ ਅਤੇ ਬੰਗਲਾਦੇਸ਼ੀ ਨਾਲ ਕਰਨ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਿੱਖ ਭਾਈਚਾਰੇ ਦੀ ਅਜਿਹੇ ਤੁਲਨਾ ਕਰਨ ਦੀ ਨਿਖੇਧੀ ਕੀਤੀ ਹੈ।