Ravneet On Raja Warring: ਵੜਿੰਗ `ਤੇ ਬਿੱਟੂ ਦਾ ਪਲਟਵਾਰ, ਬੋਲੇ- ਕਾਂਗਰਸ ਨੇ ਮੇਰੇ ਦਾਦਾ ਜੀ ਦੀ ਕੁਰਬਾਨੀ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ
Ravneet On Raja Warring: ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿਗ ਵੱਲੋਂ ਬੇਅੰਤ ਸਿੰਘ ਦੀ ਫੋਟੋ ਪੋਸਟਰ ਵਿੱਚ ਲਗਾਉਣ ਨੂੰ ਲੈਕੇ ਦਿੱਤੇ ਬਿਆਨ ਦਾ ਜਵਾਬ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਹੁਣ ਮੇਰੇ ਨਾ ਹੋਣ ਤੋਂ ਬਾਅਦ ਕਾਂਗਰਸ ਨੂੰ ਬੇਅੰਤ ਸਿੰਘ ਜੀ ਦਾ ਅਹਿਸਾਸ ਹੋ ਰਿਹਾ ਹੈ। ਪਰ ਕਾਂਗਰਸ ਨੇ ਮੇਰੇ ਦਾਦਾ ਜੀ ਦੀ ਕੁਰਬਾਨੀ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ।