Ravneet Bittu: ਡੱਲੇਵਾਲ ਕੋਲ ਜਾ ਕੇ ਫੋਟੋਆਂ ਖਿਚਵਾਉਣ ਵਾਲੇ ਸਿਆਸਤਦਾਨਾਂ ਉਤੇ ਰਵਨੀਤ ਬਿੱਟੂ ਨੇ ਕੱਸਿਆ ਤੰਜ਼
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਗਰ ਨਿਗਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਚੰਗੇ ਪ੍ਰਦਰਸ਼ਨ ਤੇ ਉਮੀਦਵਾਰਾਂ ਨੂੰ ਦਿੱਤੀ ਵਧਾਈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਆਪਣੇ ਕੰਮ ਵਿੱਚ ਜੁੱਟ ਜਾਓ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਲੇਵਾਲ ਦੇ ਕੋਲ ਫੋਟੋ ਖਿਚਾਉਣ ਵਾਲੇ ਆਗੂਆਂ ਨੂੰ ਨਸੀਹਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਤ ਦੀ ਠੰਢ ਵਿੱਚ ਧਰਨੇ ਉਤੇ ਬੈਠ ਕੇ ਦਿਖਾਓ।