Ravneet Singh Bittu: ਰਵਨੀਤ ਬਿੱਟੂ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਮਨਪ੍ਰੀਤ ਸਿੰਘ Thu, 05 Sep 2024-5:26 pm,
Ravneet Singh Bittu: ਰਵਨੀਤ ਬਿੱਟੂ ਰਾਜ ਸਭਾ ਲਈ ਮੈਂਬਰ ਚੁਣੇ ਗਏ ਸਨ। ਅੱਜ ਵੀਰਵਾਰ ਨੂੰ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਰਵਨੀਤ ਬਿੱਟੂ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਾਈ।