Ravneet Bittu News: ਰਵਨੀਤ ਸਿੰਘ ਬਿੱਟੂ ਐਮਰਜੈਂਸੀ ਫਿਲਮ ਦੇ ਹੱਕ ਵਿੱਚ ਨਿੱਤਰੇ; ਕਹੀ ਵੱਡੀ ਗੱਲ
Ravneet Bittu News: ਕੇਂਦਰੀ ਰਾਜ ਮੰਤਰੀ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਫਿਲਮ ਵਿੱਚ ਇਕ ਵੀ ਅਜਿਹਾ ਦ੍ਰਿਸ਼ ਨਹੀਂ ਜੋ ਸਿੱਖਾਂ ਦੀ ਛਵੀ ਨੂੰ ਖਰਾਬ ਕਰਦੇ ਹੋਏ। ਰਵਨੀਤ ਬਿੱਟੂ ਨੇ ਐਮਰਜੈਂਸੀ ਫਿਲਮ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ।