Prakash Purab: ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਪਵਿੱਤਰ ਜਲੋਅ; ਦਰਸ਼ਨ ਕਰਕੇ ਬਣੋ ਵਡਭਾਗੇ
Prakash Purab: ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਖਾਸ ਰੌਣਕਾਂ ਵੇਖਣ ਨੂੰ ਮਿਲੀਆਂ। ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਜਲੌਅ ਸਜਾਏ ਗਏ।