ਗਣਤੰਤਰ ਦੇ 73 ਸਾਲ ਪੂਰੇ, PM ਮੋਦੀ ਤੇ CM ਮਾਨ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ
Jan 26, 2023, 09:39 AM IST
ਅੱਜ ਦੇਸ਼ ਭਰ 'ਚ 74ਵਾਂ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਗਣਤੰਤਰ ਦਿਵਸ ਦੇ ਅਵਸਰ ਤੇ PM ਮੋਦੀ ਤੇ CM ਮਾਨ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। CM ਭਗਵੰਤ ਮਾਨ ਨੇ ਟਵੀਟ ਕਰ ਪੂਰੇ ਭਾਰਤ ਵਾਸੀਆਂ ਨੂੰ ਦੇਸ਼ਦੇ 74ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।