ਪੰਜਾਬ `ਚ ਗਣਤੰਤਰ ਦਿਵਸ (Republic day) ਦੇ ਮੱਦੇਨਜ਼ਰ ਸੁਰੱਖਿਆ ਬਲ ਹਾਈ ਅਲਰਟ ਤੇ, ਪਠਾਨਕੋਟ `ਚ ਸੁਰੱਖਿਆ ਪ੍ਰਬੰਧ ਮਜ਼ਬੂਤ..
Jan 23, 2023, 10:02 AM IST
ਦੇਸ਼ ਭਰ ਚ ਗਣਤੰਤਰ ਦਿਵਸ(Republic Day 2023) ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕਿਆਂ ਹਨ। ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ "ਓਪੀਐਸ ਈਗਲ-2" ਚਲਾਇਆ ਹੈ। ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਬਲ ਹਾਈ ਅਲਰਟ 'ਤੇ ਹਨ ਅਤੇ ਪੰਜਾਬ ਦੇ ਪਠਾਨਕੋਟ 'ਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਸੁਰੱਖਿਆ ਬਲ ਬਾਰੇ ਵਧੇਰੀ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..