ਕਿਉਂ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ `ਚ ਨਹੀਂ ਦਿਖਾਈ ਦੇਵੇਗੀ ਪੰਜਾਬ ਦੀ ਝਾਕੀ ?
Jan 23, 2023, 12:00 PM IST
ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ 'ਚ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਦੇਵੇਗੀ। ਇਸ ਵਾਰ ਗਣਤੰਤਰ ਦਿਵਸ ਪਰੇਡ 'ਚ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਅਤੇ 17 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਝਾਕੀਆਂ ਸ਼ਾਮਿਲ ਹੋਣਗੀਆਂ। ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..