Republic Day 2024 Punjab tableau : 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਦਿੱਲੀ 'ਚ ਹੋਣ ਵਾਲੀ ਪਰੇਡ 'ਚੋਂ ਬਾਹਰ ਹੋਈ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ 'ਚ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ (Punjab tableau) 9 ਝਾਕੀ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ।
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.