Republic Day 2024: CM ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ- ਹੁਣ ਹਰ ਗਲੀ-ਮੁਹੱਲੇ ’ਚ ਦਿਖਾਈ ਜਾਵੇਗੀ ਪੰਜਾਬ ਦੀ ਝਾਕੀ

रिया बावा Tue, 09 Jan 2024-11:17 am,

Republic Day 2024 Punjab tableau : 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਦਿੱਲੀ 'ਚ ਹੋਣ ਵਾਲੀ ਪਰੇਡ 'ਚੋਂ ਬਾਹਰ ਹੋਈ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ 'ਚ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ (Punjab tableau) 9 ਝਾਕੀ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ।

More videos

By continuing to use the site, you agree to the use of cookies. You can find out more by Tapping this link