Beating Retreat Ceremony: ਅਟਾਰੀ ਵਗਾਹਾ ਸਰਹੱਦ ਤੇ ਰਟ੍ਰਿਟ ਸੈਰੇਮਣੀ ਦਾ ਸਮਾਂ ਬਦਲਿਆ, ਵੇਖੋ ਬਾਰਡਰ ਦਾ ਨਜ਼ਾਰਾ
Beating Retreat Ceremony: ਅਟਾਰੀ ਵਗਾਹਾ ਸਰਹੱਦ ਤੇ ਰਟ੍ਰਿਟ ਸੈਰੇਮਣੀ ਦਾ ਸਮਾਂ ਬਦਲਿਆ ਹੈ। ਬੀਐਸਐਫ ਵੱਲੋਂ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਅਟਾਰੀ ਵਾਘਾ ਸਰਹੱਦ ਤੇ ਰਿਟਰੀਟ ਸੈਰੇਮਨੀ ਵੇਖਣ ਆਉਣ ਵਾਲੇ ਸੇਲਾਨੀਆਂ ਦੇ ਲਈ ਸਮੇਂ ਵਿੱਚ ਤਬਦੀਲੀ ਕੀਤੀ ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਜਿਹੜੇ ਰਿਟਰੀਟ ਸੈਰਾਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ।