Patiala News: ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਨੇ ਪੋਲਿੰਗ ਬੂਥ ਦੇ ਬਾਹਰ ਛਬੀਲ ਦੀ ਸੇਵਾ ਕੀਤੀ
Patiala News: ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਵਿੱਚ ਵੋਟਿੰਗ ਹੋ ਰਹੀ ਹੈ। ਵੋਟਰਾਂ ਨੂੰ ਉਤਸ਼ਾਹਤ ਕਰਨ ਲਈ ਚੋਣ ਕਮਿਸ਼ਨ ਵੱਖ-ਵੱਖ ਢੰਗ ਅਪਣਾ ਰਿਹਾ ਹੈ। ਪਟਿਆਲਾ ਦੇ ਡਿਪਟੀ ਕਮਿਸਨਰ-ਕਮ-ਰਿਟਰਨਿੰਗ ਅਫਸਰ ਸ਼ੌਕਤ ਅਹਿਮਦ ਪਰੇ ਖੁਦ ਪੀਲ ਖੰਨਾ ਸਕੂਲ ਆਫ ਐਮੀਨੈਂਸ ਵਿੱਚ ਬਣੇ ਪੋਲਿੰਗ ਬੂਥ ਛਬੀਲ ਦੀ ਸੇਵਾ ਕਰਦੇ ਹੋਏ ਨਜ਼ਰ ਆਏ।