video ਬਾਰਿਸ਼ ਦੌਰਾਨ ਮਾਨਸਾ ਦੀਆਂ ਸੜਕਾਂ ਦਾ ਹਾਲ ਦੇਖੋ
Sep 25, 2022, 13:39 PM IST
ਲਗਾਤਾਰ ਹੋ ਰਹੀ ਬਾਰਿਸ਼ ਨਾਲ ਸੜਕਾਂ 'ਤੇ ਪਾਣੀ ਖੜ੍ਹਾ ਹੋ ਗਿਆ ਜਿਸ ਨਾਲ ਜਨਜੀਵਤ ਪ੍ਰਭਾਵਿਤ ਹੋ ਰਿਹਾ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮਾਨਸਾ ਦੀ ਵੀਡੀਓ ਵਾਈਰਲ ਹੋ ਰਹੀ ਜਿਸ ਵਿੱਚ ਇਕ ਹਾਰਗੀਰ ਵੱਲੋਂ ਦੱਸਿਆ ਜਾ ਰਿਹਾ ਕਿ ਪਾਣੀ ਖੜ੍ਹੇ ਹੋਣ ਕਾਰਨ ਆਮ ਲੋਕਾਂ ਨੂੰ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ