Rupnagar Latest Video: ਰੋਪੜ `ਚ ਇਨਸਾਨੀਅਤ ਸ਼ਰਮਸਾਰ, ਕੁਪੱਤ ਨੇ ਮਾਂ `ਤੇ ਕੀਤਾ ਅਣਮਨੁੱਖੀ ਤਸ਼ੱਦਦ, ਧੀ ਤੇ ਸਮਾਜ ਸੇਵੀ ਸੰਸਥਾ ਨੇ ਬਚਾਇਆ
Rupnagar Latest Video: ਬਜ਼ੁਰਗ ਔਰਤ ਨੂੰ ਉਸ ਦੀ ਧੀ ਤੇ ਸਮਾਜ ਸੇਵੀ ਸੰਸਥਾ ਨੇ ਬਚਾਇਆ ਹੈ। ਦੱਸ ਦਈਏ ਕਿ ਵਕੀਲ ਪੁੱਤਰ ਅੰਕੁਰ ਵਰਮਾ ਨੇ ਔਰਤ ਦੀ ਕੁੱਟਮਾਰ ਕੀਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਕੁਰ ਵਰਮਾ ਸਮੇਤ ਉਨ੍ਹਾਂ ਦੀ ਪਤਨੀ ਅਤੇ ਬੇਟੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।